ਬੇਅਦਬੀ ਮਾਮਲੇ 'ਤੇ ਆ ਗਈ ਸਿੱਟ ਦੀ ਰਿਪੋਰਟ

Tags

ਸਿੱਖਾਂ ਦੇ ਪਵਿੱਤਰ ਗ੍ਰੰਥ ਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨੇ ਸਿੱਖਾਂ ਦੇ ਹ੍ਰਿਦੇ ਵਲੂੰਧਰ ਕੇ ਰੱਖ ਦਿੱਤੇ ਸਨ। ਸਿੱਖਾਂ ਵੱਲੋਂ ਦੋਸ਼ੀਆਂ ਨੂੰ ਫੜਨ ਚੀਖ ਚੀਖ ਗੁਹਾਰ ਲਾਇ ਜਾ ਰਹੀ ਸਜਿਸ ਵਿਚ ਸਿੱਟ ਨੇ ਬੇਅਦਬੀ ਮਾਮਲੇ ਦੀਆਂ ਕਰਨ ਦੇ ਹੁਕਮ ਦੀਆਂ ਤਾਰਾ ਡੇਰਾ ਸਿਰਸਾ ਨਾਲ ਜੋੜੀਆਂ ਹਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਮੋਗਾ ਦੇ ਪਿੰਡ ਮਲਕੇ ਅਤੇ ਬਠਿੰਡਾ ਦੇ ਪਿੰਡ ਗੁਰੂਸਰ ਵਿਚ ਹੋਈ ਬੇਅਦਬੀ ਦੀ ਘਟਨਾ ਸੰਬੰਧੀ ਬਾਘਾਪੁਰਾਣਾ ਅਤੇ ਫੂਲ ਅਦਾਲਤ ਵਿਚ ਚਲਾਨ ਪੇਸ਼ ਕੀਤੇ ਹਨ। ਮੋਗਾ ਦੇ ਪਿੰਡ ਮਲਕੇ ਵਿਚ ਹੋਏ ਬੇਅਦਬੀ ਮਾਮਲੇ ਸਬੰਧੀ ਸਿੱਟ ਨੇਮੁੱਖ ਮੁਲਜ਼ਮ ਪ੍ਰਿਥੀ ਸਿੰਘ ਸਮੇਤ ਪੰਜ ਖਿਲਾਫ ਚਲਾਨ ਪੇਸ਼ ਕੀਤਾ ਹੈ। ਇਸੇ ਤਰ੍ਹਾਂ ਗੁਰੂਸਰ ਕੇਸ ਸਬੰਧੀ ਛੇ ਜਣਿਆਂ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ
                                       
ਇਸ ਦੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਡੀ ਆਈ ਜੀ ਰਣਬੀਰ ਸਿੰਘ ਖੱਟੜਾ ਨੇ ਦਸਿਆ ਇਸ ਮਾਮਲੇ ਦੇ ਵਿਚ ਤਿੰਨ ਦੋਸ਼ੀ ਪ੍ਰਦੀਪ ਕਲੇਰ, ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਅਜੇ ਤੱਕ ਫਰਾਰ ਹਨ, ਜੋ ਕਿ ਡੇਰਾ ਸਿਰਸਾ ਦੇ ਬਹੁਤ ਹੀ ਨਜ਼ਦੀਕ ਹਨ। ਇਹਨਾਂ ਦੋਸ਼ੀਆਂ ਖਿਲਾਫ ਪੁਲਿਸ ਵੱਲੋ ਗ੍ਰਿਫਤਾਰੀ ਲਈ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫੂਲ ਅਦਾਲਤ ਵੱਲੋ ਇਸ ਖਿਲਾਫ ਗੈਰ ਜਮਾਨਤੀ ਵਰੰਟ ਜਾਰੀ ਕੀਤੇ ਹੋਏ ਹਨ।

 ਜਿਸ ਮਗਰੋਂ ਸਿੱਟ ਇਹਨਾਂ ਦੋਸ਼ੀਆਂ ਖਿਲਾਫ ਆਪਣੇ ਚਲਾਣ ਵੀ ਅਦਾਲਤ ਵਿਚ ਪੇਸ਼ ਕਰੇਗੀ।ਖੱਟੜਾ ਨੇ ਦਸਿਆ ਕਿ ਚਲਾਣ ਪੇਸ਼ ਕਰਨ ਦੀ ਮਨਜ਼ੂਰੀ ਪੰਜਾਬ ਸਰਕਾਰ ਤੋਂ ਲੈ ਲਈ ਹੈ ਅਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਵਿਚ ਇਹ ਵੀ ਖੁਲਾਸਾ ਹੋਇਆ ਕਿ ਮੁੱਖ ਮੁਲਾਜ਼ਿਮ ਪ੍ਰਿਥੀ ਸਿੰਘ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਹਿਸਾ ਸੀ ਅਤੇ ਉਸਨੂੰ ਹੀ ਡੇਰਾ ਪ੍ਰਬੰਧਕਾ ਤੋਂ ਬੇਅਦਬੀ ਕਰਨ ਦੇ ਹੁਕਮ ਮਿਲੇ ਸਨ।


EmoticonEmoticon