ਭਗਵੰਤ ਮਾਨ ਨੇ ਕੀਤਾ ਓਹ, ਅੱਜ ਤੱਕ ਕੋਈ ਨਾ ਕਰ ਸਕਿਆ ਜੋ, ਸਿੱਖ ਕੌਮ ਭਗਵੰਤ ਮਾਨ ਤੇ ਕਰੇਗੀ ਮਾਨ

Tags

ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਅੱਜ ਪੰਜਾਬ ਤੋਂ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਭਗਵੰਤ ਮਾਨ ਨੇ ਇਕ ਚਿੱਠੀ ਸੌਂਪੀ। ਇਹ ਚਿੱਠੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬਾਰੇ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਨ ਨੇ ਕਿਹਾ ਕਿ ਅੱਜ ਸਾਡੇ ਲਈ ਬਹੁਤ ਮਹੱਤਵਪੂਰਨ ਦਿਨ ਹੈ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਹੋਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਸਭਾ ਸਪੀਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਚਿੱਠੀ ਦਿੱਤੀ ਹੈ।
ਜਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਲੋਕ ਇਸ ਹਫਤੇ ਨੂੰ ਸ਼ਹੀਦੀ ਹਫਤੇ ਵਜੋਂ ਮਨਾਉਂਦੇ ਹਨ ਅਤੇ ਉਨ੍ਹਾਂ ਤੋਂ ਮੰਗ ਕੀਤੀ ਹੈ ਉਨ੍ਹਾਂ ਨੂੰ ਪਾਰਲੀਮੈਂਟ ਵਿਚ ਵੀ ਸ਼ਰਧਾਂਜਲੀ ਦਿੱਤੀ ਜਾਵੇ।ਮਾਨ ਨੇ ਦੱਸਿਆ ਕਿ ਅੱਜ ਸੰਸਦ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਉਨ੍ਹਾਂ ਦੀ ਸ਼ਹਾਦਤ ਦਾ ਅੱਜ ਸੰਸਦ ਵਿਚ ਜ਼ਿਕਰ ਹੋਇਆ ਹੈ। ਕੇਂਦਰ ਸਰਕਾਰ ਦੇ ਪੈਸੇ ਆਉਂਦੇ ਹਨ ਪਰ ਸੂਬਾ ਸਰਕਾਰ ਇਨ੍ਹਾਂ ਪੈਸਿਆਂ ਨੂੰ ਆਪਣੀ ਸਹੂਲਤ ਮੁਤਾਬਕ ਇਸਤੇਮਾਲ ਕਰਦੀ ਹੈ ਜੋ ਗਲਤ ਹੈ।


EmoticonEmoticon